ਟਰੰਪ ਵੱਲੋਂ ਕੌਮੀ ਸੁਰੱਖਿਆ ਸਲਾਹਕਾਰ ਦੀ ਛੁੱਟੀ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੌਮੀ ਸੁਰੱਖਿਆ ਸਲਾਹਕਾਰ ਜੌਹਨ ਬੋਲਟਨ ਦੀ ਅੱਜ ਅਹੁਦੇ ਤੋਂ ਛੁੱਟੀ ਕਰ ਦਿੱਤੀ। ਟਰੰਪ ਨੇ ਕਿਹਾ ਕਿ ਉਹ ਬੋਲਟਨ ਨਾਲ ਕੁੱਝ ਮੁੱਦਿਆਂ ਉੱਤੇ ਅਸਹਿਮਤ ਸਨ।