ਅਧਿਆਪਕ ਦਲਪੰਜਾਬ ਦੀ ਕਪੂਰਥਲਾ ਇਕਾਈ ਦੀ ਜੂਮ ਐਪ ਰਾਹੀ ਮੀਟਿੰਗ

ਪੰਜਾਬ ਦੇ ਮੁਲਾਜਮਾਂ ਤੇ ਸੱਤਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਨਿੰਦਾ:- ਅਧਿਆਪਕ ਦਲ ਪੰਜਾਬ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਅਧਿਆਪਕ ਵਰਗ ਦੀ ਸਿਰਮੌਰ ਜਥੇਬੰਦੀ ਅਧਿਆਪਕ ਦਲ ਪੰਜਾਬ ਦੀਕਪੂਰਥਲਾ ਇਕਾਈ ਦੀ ਜੂਮ ਐਪ ਰਾਹੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰਸਿੰਘ ਧੰਜੂ , ਸ਼੍ਰੀ ਰਕੇਸ਼ ਭਾਸਕਰ, ਲੈਕ: ਰਜੇਸ਼ ਜੋਲੀ , ਸ: ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘਬਾਬਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਚ ਆਗੂਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੇਂਦਰਸਰਕਾਰ ਦੇ ਪੈਟਰਨ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਦੇ ਮੁਲਾਜਮਾਂ ਤੇ ਜੋ ਨਵੇਂ ਪੇਅ ਸਕੇਲ ਲਾਗੂਕੀਤੇ ਹਨ, ਉਨ੍ਹਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਆਗੂਆਂ ਨੇ ਕਿਹਾ ਕਿ ਜਸਟਿਸ ਆਹਲੂਵਾਲੀਆਕਮੇਟੀ ਵੱਲੋਂ ਮੁਲਾਜਮਾਂ ਲਈ ਪੇਸ਼ ਕੀਤੇ ਨਵੇਂ ਪੇਅ ਸਕੇਲਾਂ ਨੂੰ ਮੁਲਾਜਮ ਮਾਰੂ ਕਰਾਰ ਦਿੱਤਾ।ਉਨ੍ਹਾਂਕਿਹਾ ਕਿ ਪੰਜਾਬ ਦੀਆਂ ਸਮੂਹ ਮੁਲਾਜਮ ਜਥੇਬੰਦੀਆਂ ਨੇ ਲੰਬੇ ਸੰਘਰਸ਼ ਲੜਕੇ ਇਹ ਤਨਖਾਹ ਸਕੇਲਪ੍ਰਾਪਤ ਕੀਤੇ ਸਨ, ਤੇ ਹੁਣ ਇਹ ਪੰਜਾਬ ਦੀ ਮੁਲਾਜਮ ਮਾਰੂ ਸਰਕਾਰ ਸੰਘਰਸ਼ਾਂ ਰਾਹੀ ਪ੍ਰਾਪਤ ਕੀਤੇਸਕੇਲਾਂ ਨੂੰ ਇਕੋ ਝਟਕੇ ਨਾਲ ਖਤਮ ਕਰਨਾ ਚਾਹੁੰਦੀ ਹੈ।ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀਕਿ ਉਹ ਮੁਲਾਜਮਾਂ ਦੀਆਂ ਤਨਖਾਹਾਂ ਤੇ ਕੱਟ ਲਾਉਣ ਦੀ ਬਜਾਏ ਆਪਣੇ ਬੇਲੋੜੇ ਖਰਚਿਆਂ ਤੇ ਭੱਤਿਆਂਨੂੰ ਬੰਦ ਕਰਨ ਦੀ ਸੋਚੇ।

ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਵਨੀਸ਼ ਸ਼ਰਮਾ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ,ਆਸ਼ੀਸ਼ ਸ਼ਰਮਾ, ਦੀਪਕ ਆਨੰਦ, ਭਾਗ ਸਿੰਘ, ਰਜੇਸ਼ ਸ਼ਰਮਾ, ਮੇਜਰ ਸਿੰਘ ਖੱਸਣ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ.ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ,ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ,ਇੰਦਰਜੀਤ ਸਿੰਘ ਖਹਿਰਾ, ਬਿੱਟੂ ਸਿੰਘ, ਗੁਰਪ੍ਰੀਤਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ,ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ,ਸੰਦੀਪ ਸਿੰਘ, ਆਦਿ ਹਾਜਰ ਸਨ।

Previous articleUS election 2020: The Trump path to 270 electoral votes
Next articleਦੱਸ ਖਾਂ ਰੱਬਾ….!!!!