ਇਟਾਵਾ ਵਿੱਚ ਟਰੱਕ ਨੇ ਪਿਕਅੱਪ ਨੂੰ ਮਾਰੀ ਟੱਕਰ, ਛੇ ਦੀ ਮੌਤ

ਇਟਾਵਾ (ਸਮਾਜਵੀਕਲੀ) : ਜ਼ਿਲ੍ਹੇ ਦੇ ਬਕੇਵਰ ਕਸਬੇ ਵਿੱਚ ਇਟਾਵਾ ਦੀ ਥੋਕ ਸਬਜ਼ੀ ਮੰਡੀ ਵਿੱਚ ਖਰੀਦਦਾਰੀ ਕਰਨ ਆ ਰਹੇ ਦੁਕਾਨਦਾਰਾਂ ਦੀ ਪਿਕਅੱਪ ਵੈਨ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਜੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਜ਼ਖ਼ਮੀ ਹੋ ਗਿਆ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ’ਤੇ ਦੁੱਖ ਪ੍ਰਗਟਾਉਂਦਿਆਂ ਮਿ੍ਤਕਾਂ ਦੇ ਪਰਿਵਾਰਾਂ ਨੂੰ ਦੋ ਦੋ ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਹੁਕਮ ਦਿੱਤਾ ਹੈ।

Previous articleਲੁਧਿਆਣਾ ਵਿੱਚ ਲੁਟੇਰਿਆਂ ਵੱਲੋਂ ਸਬਜ਼ੀ ਵਾਲੇ ਦਾ ਕਤਲ
Next articleਵਿਦੇਸ਼ੀ ਨਿਵੇਸ਼ਕਾਂ ਨੇ ਭਾਰਤ ਵਿਚੋਂ 16 ਅਰਬ ਡਾਲਰ ਕੱਢੇ