ਕੇਂਦਰ ਸਰਕਾਰ ਨੇ ਕਣਕ ਤੇ ਹਾੜੀ ਦੀਆਂ ਹੋਰ ਫਸਲਾਂ ਦੇ ਭਾਅ ਵਧਾਏ

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ। ਫੈਸਲੇ ਅਨੁਸਾਰ ਕਣਕ ਅਤੇ ਜੌਂ ਦੇ ਮੁੱਲ ਵਿਚ 85 ਰੁਪਏ ਫੀ ਕੁਇੰਟਲ, ਸਫੈਦ ਸਰੋਂ ਤੇ ਸਰੋਂ ਦੇ ਤੇਲ ਦੇ ਭਾਅ ਵਿਚ 225, ਛੋਲਿਆਂ ਦੇ 255 ਅਤੇ ਮਸੂਰ ਦੀ ਦਾਲ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 325 ਰੁਪਏ ਫੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

Previous articleਅਨਾਜ ਮੰਡੀ `ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਪੁਲਿਸ ਤੇ ਜ਼ਬਰਦਸਤ ਪੱਥਰਬਾਜੀ , ਐਸ.ਐਸ.ਓ. ਸਮੇਤ ਪੁਲਿਸ ਪਾਰਟੀ ਨੇ ਭੱਜ ਕੇ ਜਾਨ ਬਚਾਈ
Next articleਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਖਤਰਨਾਕ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ