ਖੂਨਦਾਨ ਤੇ ਮੁਫਤ ਮੈਡੀਕਲ ਚੈੱਕ-ਅੱਪ ਕੈਂਪ 11 ਨੂੰ

ਕੈਪਸ਼ਨ-ਗੱਲਬਾਤ ਕਰਦੇ ਹੋਏ ਸਰਪੰਚ ਮਨਜੀਤ ਕੌਰ

ਅੱਪਰਾ, (ਸਮਾਜ ਵੀਕਲੀ) –ਕਰੀਬੀ ਪਿੰਡ ਚਚਰਾੜੀ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਮੁਫਤ ਮੈਡੀਕਲ ਕੈਂਪ ਮਿਤੀ 11 ਅਪ੍ਰੈਲ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਸਿ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਮਨਜੀਤ ਕੌਰ ਚਚਰਾੜੀ ਨੇ ਦੱਸਿਆ ਕਿ ਇਹ ਕੈਂਪ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਯਾਦ ’ਚ ਲਗਾਇਆ ਜਾ ਰਿਹਾ ਹੈ। ਇਸ ਮੌਕੇ ਪੂਰੇ ਸਰੀਰ ਦੇ ਸਾਰੇ ਹੀ ਟੈਸਟ ਮੁਫਤ ਕੀਤੇ ਜਾਣਗੇ ਤੇ ਫਰੀ ਦਵਾਈਆਂ ਦਿੱਤੀਆਂ ਜਾਣਗੀਆਂ।

Previous articleਅੱਪਰਾ ਹੈਲਪਿੰਗ ਹੈਂਡਸ ਸੋਸਾਇਟੀ (ਰਜ਼ਿ.) ਵਲੋਂ ‘ਵ੍ਹੀਟ ਗਰਾਸ ਜੂਸ’ ਦੀ ਸੇਵਾ 8ਵੇਂ ਮਹੀਨੇ ਵੀ ਜਾਰੀ
Next articleਕਾਂਗਰਸ ਸੇਵਾ ਦਲ ਪੰਜਾਬ ਵਿਧਾਨ ਸਭਾ ਚੋਣਾਂ ’ਚ ਨਿਭਾਏਗੀ ਅਹਿਮ ਰੋਲ-ਪ੍ਰਧਾਨ ਜੋਤੀ ਖੰਨਾ