ਚਿਦੰਬਰਮ ਦੀ ਆਤਮ-ਸਮਰਪਣ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਆਤਮ ਸਮਰਪਣ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਉਨ੍ਹਾਂ ਦੀ ਪਟੀਸ਼ਨ ਵਿਸ਼ੇਸ਼ ਜੱਜ ਅਜੇ ਕੁਮਾਰ ਕੁਹਾੜ ਨੇ ਖਾਰਜ ਕੀਤੀ ਹੈ।

Previous articleਗਣਪਤੀ ਵਿਸਰਜਨ ਦੌਰਾਨ 33 ਮੌਤਾਂ
Next articleਚੋਗਾਵਾਂ ’ਚ ਸਬ ਇੰਸਪੈਕਟਰ ਦੀ ਕੁੱਟਮਾਰ