ਚੋਣ ਕਮਿਸ਼ਨਰ ਅਸ਼ੋਕ ਲਵਾਸਾ ਬਣੇ ਏਸ਼ੀਅਨ ਵਿਕਾਸ ਬੈਂਕ ਦੇ ਉਪ ਪ੍ਰਧਾਨ

ਨਵੀਂ ਦਿੱਲੀ (ਸਮਾਜਵੀਕਲੀ) :  ਬਹੁਪੱਖੀ ਫੰਡਿੰਗ ਏਜੰਸੀ ਏਸ਼ੀਅਨ ਵਿਕਾਸ ਬੈਂਕ (ਏਡੀਬੀ) ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਭਾਰਤ ਦੇ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੂੰ ਨਿੱਜੀ ਖੇਤਰ ਅਪਰੇਸ਼ਨਾਂ ਅਤੇ ਜਨਤਕ-ਨਿੱਜੀ ਭਾਈਵਾਲੀ ਲਈ ਉਪ-ਪ੍ਰਧਾਨ ਨਿਯੁਕਤ ਕੀਤਾ ਹੈ।

Previous articleਦੇਬੀ ਮਖਸੂਸਪੁਰੀ ਤੇ ਰੌਸ਼ਨ ਪ੍ਰਿੰਸ ਲੈ ਕੇ ਹਾਜ਼ਰ ਹੋਏ ‘ਲਾਰੇ 2’
Next articleਪੁਣਛ ’ਚ ਕੰਟਰੋਲ ਰੇਖਾ ਨੇੜੇ ਪਾਕਿ ਘੁਸਪੈਠੀਆ ਗ੍ਰਿਫ਼ਤਾਰ