ਡਾ. ਅਮਰ ਸਿੰਘ, ਮੁਹੰਮਦ ਸਦੀਕ ਅਤੇ ਜਸਬੀਰ ਸਿੰਘ ਡਿੰਪਾ ਦੇ ਨਾਵਾਂ ਦੇ ਐਲਾਨ ਦੀ ਸੰਭਾਵਨਾ

ਪੰਜਾਬ ਕਾਂਗਰਸ ਦੇ ਆਗੂਆਂ ਦੀ ਕਾਂਗਰਸ ਪ੍ਰਧਾਨ ਨਾਲ ਮੀਟਿੰਗ ਸਮਾਪਤ ਹੋ ਗਈ ਹੈ। ਕਾਂਗਰਸ ਪ੍ਰਧਾਨ ਰਾਹੁਲ ਨਾਲ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ , ਸੁਨੀਲ ਜਾਖੜ, ਆਸ਼ਾ ਕੁਮਾਰੀ ਅਤੇ ਕੇ.ਸੀ. ਵੇਣੂਗੋਪਾਲ ਹਾਜ਼ਰ ਰਹੇ। ਸੱਤ ਵਿਚੋਂ ਤਿੰਨ ਸੀਟਾਂ ‘ਤੇ ਸਹਿਮਤੀ ਦੀ ਚਰਚਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਫਰੀਦਕੋਟ ਤੋਂ ਮੁਹੰਮਦ ਸਦੀਕ ਅਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੇ ਨਾਵਾਂ ਦੇ ਐਲਾਨ ਦੀ ਸੰਭਾਵਨਾ ਹੈ।

Previous articlePrashant Kishor taunts Tejashwi over his ‘identity’
Next articleਰੱਸਲ ਦੀ ਜ਼ਬਰਦਸਤ ਪਾਰੀ ਨੇ ਰਾਇਲ ਚੈਲੰਜਰਜ਼ ਨੂੰ ਕੀਤਾ ਚਿੱਤ