ਦੇਸ਼ ’ਚ ਕਰੋਨਾ ਦੇ ਕੁੱਲ ਮਾਮਲੇ ਸਾਢੇ 55 ਲੱਖ ਨੂੰ ਟੱਪੇ

ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਮੰਗਲਵਾਰ ਨੂੰ ਕੋਵਿਡ-19 ਦੇ ਕੁੱਲ ਮਾਮਲੇ 5562663 ਤੱਕ ਪੁੱਜ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 75083 ਨਵੇਂ ਕੇਸ ਆਏ ਹਨ ਤੇ 1053 ਲੋਕਾਂ ਦੀ ਮੌਤ ਤੋਂ ਹੋ ਗਈ। ਦੇਸ਼ ਵਿੱਚ ਹੁਣ ਤੱਕ ਕਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 88935 ਹੋ ਗਈ ਹੈ।

Previous articleਝੋਨੇ ਦੇ ਨਾੜ ਨੂੰ ਨਾ ਅੱਗ ਲਗਾ ਕਿ ਕਿਸਾਨ ਖੇਤ ਦੇ ਲਾਭਕਾਰੀ ਜੀਵਾਣੂੰ ਅਤੇ ਜਰੂਰੀ ਖੁਰਾਕੀ ਤੱਤਾ ਨੂੰ ਨਸ਼ਟ ਹੋਣ ਤੋ ਬਚਾ ਸਕਦੇ ਹਨ: ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ
Next articleਲਹਿਰਾਗਾਗਾ ’ਚ ਨਰਮੇ ਦੀ ਪਹਿਲੀ ਫਸਲ ਆਈ, 4500 ਰੁਪਏ ਪ੍ਰਤੀ ਕੁਇੰਟਲ ਤੱਕ ਵਿੱਕਿਆ