ਦੇਸ਼ ’ਚ ਕਰੋਨਾ ਦੇ ਰਿਕਾਰਡ 414188 ਨਵੇਂ ਮਾਮਲੇ ਤੇ 3915 ਮੌਤਾਂ

ਨਵੀਂ ਦਿੱਲੀ, (ਸਮਾਜ ਵੀਕਲੀ) : ਦੇਸ਼ ਵਿਚ ਕੋਵਿਡ-19 ਦੇ ਰਿਕਾਰਡ 414188 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਵਾਇਰਸ ਦੀ ਲਾਗ ਦੇ ਕੁੱਲ ਮਾਮਲੇ ਵਧ ਕੇ 2,14,91,598 ਹੋ ਗਏ, ਜਦੋਂ ਕਿ ਸ਼ੁੱਕਰਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 3915 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 2,34,083 ਹੋ ਗਈ ਹੈ। ਪੰਜਾਬ ’ਚ ਹੁਣ ਤੱਕ 9979 ਲੋਕਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੋਨਾ – ਗ਼ਜ਼ਲ
Next articleਸਟਾਲਿਨ ਨੇ ਤਾਮਿਲ ਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ