ਦੇਸ਼ ’ਚ ਕਰੋਨਾ ਦੇ 16838 ਨਵੇਂ ਮਰੀਜ਼ ਤੇ 113 ਮੌਤਾਂ, ਪੰਜਾਬ ’ਚ 15 ਜਾਨਾਂ ਗਈਆਂ

ਨਵੀਂ ਦਿੱਲੀ, (ਸਮਾਜ ਵੀਕਲੀ) : ਭਾਰਤ ਵਿਚ ਕੋਵਿਡ-19 ਦੇ 16838 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 11173761 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਲਾਗ ਕਾਰਨ 113 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 1,57,548 ਹੋ ਗਈ। ਇਸ ਦੌਰਾਨ ਪੰਜਾਬ ਵਿੱਚ ਕਰੋਨਾ ਕਾਰਨ 15 ਜਾਨਾਂ ਗਈਆਂ।

Previous articleਮਹਿਲਾ ਦਿਵਸ ਲਈ ਲਾਮਬੰਦੀ: ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਔਰਤਾਂ ਵੱਲੋਂ ਟਰੈਕਟਰ ਮਾਰਚ
Next articleਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ