ਨੰਬਰਦਾਰ ਯੂਨੀਅਨ ਦੀ ਮੀਟਿੰਗ 1 ਨੂੰ – ਅਸ਼ੋਕ ਸੰਧੂ ਨੰਬਰਦਾਰ

ਨੂਰਮਹਿਲ (ਹਰਜਿੰਦਰ ਛਾਬੜਾ)-ਨੰਬਰਦਾਰ ਯੂਨੀਅਨ ਜ਼ਿਲਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਨੇ ਦੱਸਿਆ ਕਿ ਸਬ-ਤਹਿਸੀਲ ਨੂਰਮਹਿਲ ਦੇ ਸਮੂਹ ਨੰਬਰਦਾਰ ਸਾਹਿਬਾਨਾਂ ਦੀ ਇੱਕ ਜਰੂਰੀ ਮੀਟਿੰਗ ਨਵੇਂ ਸਾਲ ਦੇ ਮੌਕੇ 1 ਜਨਵਰੀ 2019 ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਹੋਵੇਗੀ । ਇਸ ਮੀਟਿੰਗ ਵਿੱਚ ਸਾਲ 2018 ਦੇ ਕੰਮਾਂ-ਕਾਜਾਂ ਦਾ ਲੇਖਾ-ਜੋਖਾ ਅਤੇ ਪੰਜਾਬ ਸਰਕਾਰ ਵੱਲੋਂ ਨੰਬਰਦਾਰ ਸਾਹਿਬਾਨਾਂ ਦੀਆਂ ਮੰਗਾਂ ਨਾ ਮੰਨਣ ਸੰਬੰਧੀ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਸਮੂਹ ਨੰਬਰਦਾਰ ਸਾਹਿਬਾਨ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।

Previous articleਕਿਸੇ ਵੀ ਟੀਮ ਤੋਂ ਨਹੀਂ ਡਰਦੀ ਭਾਰਤੀ ਹਾਕੀ ਟੀਮ: ਰਾਣੀ
Next article500 ਮਹਾਰ ਸੈਨਿਕਾਂ ਦਾ 28,000 ਪੇਸ਼ਵਾ ਬ੍ਰਾਮਣ ਨੂੰ ਮਿਟਾਉਣਾ