ਪੈਟਰੋਲ ਤੇ ਡੀਜ਼ਲ 25-25 ਪੈਸੇ ਪ੍ਰਤੀ ਲਿਟਰ ਮਹਿੰਗੇ: ਕਈ ਸ਼ਹਿਰਾਂ ’ਚ ਪੈਟਰੋਲ ਨੇ ਸੈਂਕੜਾ ਮਾਰਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੁੱਧਵਾਰ ਨੂੰ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ। ਇਸ ਨਾਲ ਭੁਪਾਲ ਅਤੇ ਇੰਦੌਰ ਸਣੇ ਕਈ ਹੋਰ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਦੁਆਰਾ ਜਾਰੀ ਕੀਤੇ ਕੀਮਤ ਨੋਟੀਫਿਕੇਸ਼ਨ ਅਨੁਸਾਰ ਦਿੱਲੀ ਵਿੱਚ ਪੈਟਰੋਲ ਹੁਣ 92.05 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 82.61 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਤੇ ਉਪਲਬਧ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟਿਕਰੀ ਬਾਰਡਰ ’ਤੇ ਮੱਲਣ ਦਾ ਕਿਸਾਨ ਸ਼ਹੀਦ
Next articleਆਂਧਰਾ ਪ੍ਰਦੇਸ਼ ਵਿੱਚ ਆਕਸੀਜਨ ਦੀ ਘਾਟ ਕਰਕੇ 11 ਮਰੀਜ਼ਾਂ ਦੀ ਮੌਤ