ਪੰਜਾਬੀ ਅਤੇ ਸੰਸਕ੍ਰਿਤ ਬੋਲਣ ਵਾਲਿਆਂ ਦੀਆਂ ਨਸਲਾਂ

– ਸ. ਨਾਜਰ ਸਿੰਘ             ਪੰਜਾਬੀ ਬੋਲੀ ਦਾ ਸਬੰਧ ਹੜੱਪਾ ਕਲਚਰ ਨਾਲ ਹੈ। ਜਿਹੜਾ ਕਿ ਸਿੰਧ ਘਾਟੀ ਦੀ ਸੱਭਿਅਤਾ ਨਾਲ ਸਬੰਧਤ ਹੈ। ਹੜੱਪਣ ਕਲਚਰ ਦੀਆਂ ਹੱਦਾਂ ਪਾਕਿਸਤਾਨ ਅਤੇ ਭਾਰਤ ਵਿੱਚ ਢੋਲਵੀਰਾ (ਗੁਜਰਾਤ) ਤੱਕ ਫੈਲੀਆਂ ਹੋਈਆਂ ਹਨ ਜਿਸ ਦਾ ਖੇਤਰਫਲ 1.5 ਮੀਲੀਅਨ ਕਿ.ਮੀ. ਹੈ। ਇੰਨੀ ਵਿਸ਼ਾਲ ਖੇਤਰ ਵਿੱਚ ਫੈਲੀ ਹੋਈ ਸੱਭਿਅਤਾ … Continue reading ਪੰਜਾਬੀ ਅਤੇ ਸੰਸਕ੍ਰਿਤ ਬੋਲਣ ਵਾਲਿਆਂ ਦੀਆਂ ਨਸਲਾਂ