ਪੰਜਾਬੀ ਗਾਇਕ ਗੈਰੀ ਸੰਧੂ ਨੂੰ ਸਦਮਾ, ਮਾਂ ਦਾ ਹੋਇਆ ਦੇਹਾਂਤ

ਗੁਰਾਇਆ : ਪਿੰਡ ਰੁੜਕਾ ਕਲਾਂ ‘ਚ ਉਸ ਵੇਲੇ ਸ਼ੋਕ ਦੀ ਲਹਿਰ ਦੌੜ ਆਈ ਜਦੋਂ ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਦੇ ਮਾਤਾ ਅਵਤਾਰ ਕੌਰ ਉਮਰ ਤਕਰੀਬਨ 63 ਸਾਲ ਦੀ ਅਚਾਨਕ ਦਿਲ ਦੀ ਧੜਕਣ ਰੁਕਣ ਨਾਲ ਅਕਾਲ ਮੌਤ ਹੋ ਗਈ। ਇਸ ਸਬੰਧੀ ਗੈਰੀ ਸੰਧੂ ਅਤੇ ਮੰਗਾ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਤਾ ਜੀ ਦਾ ਸਸਕਾਰ ਕੱਲ ਸ਼ਾਮ 5 ਵਜੇ ਪਿੰਡ ਰੁੜਕਾ ਕਲਾਂ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ

Previous articleProbe launched into Australian war crimes in Afghanistan
Next articleAustralia, Pacific students launch global climate change protests