ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ ਨੂੰ ਕੌਮਾਂਤਰੀ ਪੁਰਸਕਾਰ

ਵਾਸ਼ਿੰਗਟਨ (ਸਮਾਜਵੀਕਲੀ): ਭਾਰਤੀ-ਅਮਰੀਕੀ ਮਿੱਟੀ ਵਿਗਿਆਨੀ ਡਾ. ਰਤਨ ਲਾਲ ਨੂੰ ਖੇਤੀਬਾੜੀ ਦੇ ਨੋਬੇਲ ਪੁਰਸਕਾਰ ਦੇ ਬਰਾਬਰ ਸਮਝੇ ਜਾਣ ਵਾਲੇ ਵਿਸ਼ਵ ਭੋਜਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਛੋਟੇ ਕਿਸਾਨਾਂ ਨੂੰ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਸਹਾਇਤਾ ਕਰਕੇ ਵਿਸ਼ਵਵਿਆਪੀ ਭੋਜਨ ਸਪਲਾਈ ਵਧਾਉਣ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ।

Previous articleਹਿੰਦ-ਪ੍ਰਸ਼ਾਂਤ ਖੇਤਰ ’ਚ ਅਮਰੀਕੀ ਜਲ ਸੈਨਾ ਨੇ ਚੀਨ ਨੂੰ ਦਿਖਾਈਆਂ ਅੱਖਾਂ
Next articleਸ਼ਾਹਬਾਜ਼ ਸ਼ਰੀਫ ਦਾ ਟੈਸਟ ਕਰੋਨਾ ਪਾਜ਼ੇਟਿਵ