ਮਾਸਟਰ ਮੱਖਣ ਸਿੰਘ ਬੇਗੋਵਾਲ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਹੁਸੈਨਪੁਰ (ਸਮਾਜ ਵੀਕਲੀ) ( ਕੌੜਾ ): ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਜੂਮ ਐਪ ਰਾਹੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ, ਸ਼੍ਰੀ ਹਰਮੇਸ਼ ਲਾਲ ਚਿੱਟੀ ਸਰਪ੍ਰਸਤ ਕਪੂਰਥਲਾ, ਸ਼੍ਰੀ ਰਕੇਸ਼ ਭਾਸਕਰ , ਸ਼੍ਰੀ ਰਜੇਸ਼ ਜੌਲੀ , ਸ. ਭਜਨ ਸਿੰਘ ਮਾਨ ਤੇ ਸ. ਗੁਰਮੁੱਖ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਇੱਕ ਸ਼ੋਕ ਸਭਾ ਕੀਤੀ ਗਈ।ਜਿਸ ਵਿੱਚ ਅਧਿਆਪਕ ਦਲ ਪੰਜਾਬ ਕਪੂਰਥਲਾ ਦੇ ਸਾਬਕਾ ਸੀ.ਮੀਤ ਪ੍ਰਧਾਨ ਤੇ ਮਾਂ ਖੇਡ ਕਬੱਡੀ ਨਾਲ ਅਥਾਹ ਪਿਆਰ ਰੱਖਣ ਵਾਲੇ ਮਾਸਟਰ ਮੱਖਣ ਸਿੰਘ ਬੇਗੋਵਾਲ ਜੀ ਦੇ ਅਚਾਨਕ ਹੋਏ ਦਿਹਾਂਤ ਤੇ ੨ ਮਿੰਟ ਦਾ ਮੋਨ ਰੱਖ ਕੇ ਦੁੱਖ ਦਾ ਇਜਹਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮਾਸਟਰ ਮੱਖਣ ਸਿੰਘ ਜੀ ਦੇ ਜਾਣ ਨਾਲ ਮਾਂ ਖੇਡ ਕਬੱਡੀ ਤੇ ਅਧਿਆਪਕ ਵਰਗ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਵਨੀਸ਼ ਸ਼ਰਮਾ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਦੀਪਕ ਆਨੰਦ, ਭਾਗ ਸਿੰਘ, ਰਜੇਸ਼ ਸ਼ਰਮਾ, ਮੇਜਰ ਸਿੰਘ ਖੱਸਣ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘ ਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ,ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ,ਸੰਦੀਪ ਸਿੰਘ, ਰੂਬਲ,ਆਦਿ ਹਾਜਰ ਸਨ।

Previous articleਸਿੱਖਿਆ ਮਨੁੱਖ ਦੀ ਜ਼ਿਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੀ ਹੈ- ਅਟਵਾਲ।
Next articleਭਾਰਤ-ਚੀਨ ਵਿਚਾਲੇ ਕਮਾਂਡਰ ਪੱਧਰ ਦੀ ਗੱਲਬਾਤ ਬੇਸਿੱਟਾ