ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਅਤੇ ਵਿਸ਼ਵ ਦੇ ਕੋਨੇ ਕੋਨੇ ਵਿਚ ਵਸਦੇ ਭਾਰਤੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਸਭ ਦੇ ਲਈ ਖੁਸ਼ਹਾਲੀ ਦੀ ਕਾਮਨਾ ਕੀਤੀ ਅਤੇ ਗਰੀਬਾਂ ਨਾਲ ਖੁਸ਼ੀ ਸਾਂਝੀ ਕਰਨ ਦਾ ਸੱਦਾ ਦਿੱਤਾ। ਤਿਉਹਾਰ ਸੁਰੱਖਿਅਤ ਢੰਗ ਨਾਲ ਅਤੇ ਪ੍ਰਦੂਸ਼ਣ ਮੁਕਤ ਮਨਾਉਣ ਲਈ ਹੰਭਲਾ ਮਾਰਨ ਲਈ ਵੀ ਕਿਹਾ ਹੈ।

Previous articleਮੁਤਵਾਜ਼ੀ ਜਥੇਦਾਰਾਂ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦੀ ਸੰਭਾਵਨਾ ਮੱਧਮ
Next articleਦੀਵਾਲੀ ’ਤੇ ਕਿਸਾਨਾਂ ਦੇ ਘਰ ਬਲਣਗੇ ਦੁੱਖਾਂ ਦੇ ਦੀਵੇ