ਵਨੀਤਾ ਗੁਪਤਾ ਬਣੀ ਐਸੋਸੀਏਟ ਅਟਾਰਨੀ ਜਨਰਲ

ਵਾਸ਼ਿੰਗਟਨ (ਸਮਾਜ ਵੀਕਲੀ):ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੈਰਿਕ ਗਾਰਲੈਂਡ ਨੂੰ ਅਟਾਰਨੀ ਜਨਰਲ ਨਾਮਜ਼ਦ ਕਰਨ ਦਾ ਐਲਾਨ ਕੀਤਾ ਹੈ ਜਦਕਿ ਭਾਰਤੀ ਮੂਲ ਦੀ ਵਨੀਤਾ ਗੁਪਤਾ ਐਸੋਸੀਏਟ ਅਟਾਰਨੀ ਜਨਰਲ ਹੋਵੇਗੀ। ਬਾਇਡਨ ਨੇ ਕਿਹਾ ਕਿ ਸੰਘੀ ਅਪੀਲੀ ਅਦਾਲਤ ਨੇ ਜਸਟਿਸ ਗਾਰਲੈਂਡ ਅਤੇ ਤਿੰਨ ਹੋਰ ਵਕੀਲਾਂ ਨੂੰ ਨਿਆਂ ਵਿਭਾਗ ਦੇ ਸੀਨੀਅਰ ਅਹੁਦਿਆਂ ਲਈ ਚੁਣਿਆ ਗਿਆ ਹੈ।

Previous articleਹੱਤਿਆ ਮਾਮਲੇ ’ਚ ਟਰੰਪ ਖ਼ਿਲਾਫ਼ ਵਾਰੰਟ ਜਾਰੀ
Next articleਆਸਟਰੇਲੀਆ ’ਚ ਪਾੜ੍ਹਿਆਂ ਨੂੰ ਵਾਧੂ ਸਮਾਂ ਕੰਮ ਕਰਨ ਦੀ ਆਿਗਆ