ਕ੍ਰਿਕਟ: ਵਿਰਾਟ ਕੋਹਲੀ ਵੱਲੋਂ ਟੀ-20 ਵਿਸ਼ਵ ਕੱਪ ਬਾਅਦ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ

India skipper Virat Kohli

ਚੰਡੀਗੜ੍ਹ (ਸਮਾਜ ਵੀਕਲੀ):  ਭਾਰਤੀ ਕਿ੍ਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਯੂਏਈ ਵਿੱਚ ਹੋ ਰਹੇ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਫੈਸਲਾ ਨੇੜਲੇ ਲੋਕਾਂ, ਮੁੱਖ ਕੋਚ ਰਵੀ ਸ਼ਾਸਤਰੀ ਅਤੇ ਰੋਹਿਤ ਸ਼ਰਮਾ ਨਾਲ ਸਲਾਹ ਮਸ਼ਵਰੇ ਬਾਅਦ ਲਿਆ ਗਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਸ਼ਟਰਪਤੀ ਚਾਰ ਦਿਨਾਂ ਦੌਰੇ ’ਤੇ ਹਿਮਾਚਲ ਪੁੱਜੇ
Next articleਸ਼ਿਲਪਾ ਸ਼ੈੱਟੀ ਨੇ ਕਿਹਾ,‘ਮੈਨੂੰ ਨੀਂ ਪਤਾ ਮੇਰਾ ਘਰਵਾਲਾ ਕੀ ਕਰਦਾ ਸੀ’