ਗੁਜਰਾਤ ਏਟੀਐੇੱਸ ਨੇ ਤੀਸਤਾ ਸੀਤਲਵਾੜ ਨੂੰ ਅਹਿਮਦਾਬਾਦ ਕ੍ਰਾਈਮ ਬਰਾਂਚ ਹਵਾਲੇ ਕੀਤਾ

ਅਹਿਮਦਾਬਾਦ (ਸਮਾਜ ਵੀਕਲੀ): ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਮੁੰਬਈ ਵਿੱਚ ਹਿਰਾਸਤ ਵਿੱਚ ਲੈਣ ਤੋਂ ਇੱਕ ਦਿਨ ਬਾਅਦ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਉਨ੍ਹਾਂ ਨੂੰ ਜਾਅਲਸਾਜ਼ੀ ਤੇ ਅਪਰਾਧਿਕ ਸਾਜ਼ਿਸ਼ ਦੇ ਤਾਜ਼ਾ ਮਾਮਲੇ ਵਿੱਚ ਅੱਜ ਤੜਕੇ ਅਹਿਮਦਾਬਾਦ ਅਪਰਾਧ ਸ਼ਾਖਾ ਦੇ ਹਵਾਲੇ ਕਰ ਦਿੱਤਾ। ਸੀਤਲਵਾੜ ਨੂੰ ਸ਼ਨਿਚਰਵਾਰ ਦੁਪਹਿਰ ਨੂੰ ਮੁੰਬਈ ਦੇ ਜੁਹੂ ਖੇਤਰ ਵਿੱਚ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly