ਭਾਰਤੀ ਮੂਲ ਦੀ ਨੀਰਾ ਟੰਡਨ ਵ੍ਹਾਈਟ ਹਾਊਸ ਦੀ ਸਟਾਫ ਸਕੱਤਰ ਨਿਯੁਕਤ

ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਭਰੋਸੇਮੰਦ ਸਹਿਯੋਗੀ ਭਾਰਤੀ-ਅਮਰੀਕੀ ਨੀਤੀ ਮਾਹਿਰ ਨੀਰਾ ਟੰਡਨ ਨੂੰ ਵ੍ਹਾਈਟ ਹਾਊਸ ਦੀ ਸਟਾਫ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅੱਠ ਮਹੀਨੇ ਪਹਿਲਾਂ ਰਿਪਬਲਿਕਨ ਸੰਸਦ ਮੈਂਬਰਾਂ ਨੇ ਕਿਸੇ ਹੋਰ ਅਹਿਮ ਅਹੁਦੇ ਲਈ ਉਨ੍ਹਾਂ ਦੀ ਨਾਮਜ਼ਦਗੀ ਨੂੰ ਰੱਦ ਕਰ ਦਿੱਤਾ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਕੂਲਾਂ ਵਿੱਚ ਹੀ ਹੋਣਗੀਆਂ ਆਈਸੀਐੱਸਈ ਬੋਰਡ ਪ੍ਰੀਖਿਆਵਾਂ
Next articleਨਾਇਜੀਰੀਆ ਦੇ ਜੇਲ੍ਹ ’ਤੇ ਹਮਲਾ; 575 ਕੈਦੀ ਫ਼ਰਾਰ