ਮਹੇਸ਼ਵਰੀ ਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ

ਨਵੀਂ ਦਿੱਲੀ (ਸਮਾਜ ਵੀਕਲੀ): ਯੂਪੀ ਸਰਕਾਰ ਨੇ ਟਵਿੱਟਰ ਇੰਡੀਆ ਦੇ ਐੱਮਡੀ ਮਨੀਸ਼ ਮਹੇਸ਼ਵਰੀ ਨੂੰ ਗਾਜ਼ੀਆਬਾਦ ਵਿੱਚ ਇਕ ਬਜ਼ੁਰਗ ’ਤੇ ਹਮਲੇ ਦੀ ਵਾਇਰਲ ਹੋਈ ਵੀਡੀਓ ਕੇਸ ਗ੍ਰਿਫ਼ਤਾਰੀ ਸਮੇਤ ਹੋਰ ਕਿਸੇ ਕਾਰਵਾਈ ਤੋਂ ਸੁਰੱਖਿਆ ਦੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਗਾਜ਼ੀਆਬਾਦ ਪੁਲੀਸ ਨੇ ਮਹੇਸ਼ਵਰੀ ਨੂੰ ਉਪਰੋਕਤ ਮਾਮਲੇ ਵਿੱਚ ਪੁੱਛ-ਪੜਤਾਲ ਲਈ ਲੋਨੀ ਪੁਲੀਸ ਸਟੇਸ਼ਨ ਵਿੱਚ ਸੱਦਿਆ ਸੀ, ਜਿਸ ਮਗਰੋਂ ਟਵਿੱਟਰ ਇੰਡੀਆ ਦੇ ਐਮਡੀ ਨੇ ਕਰਨਾਟਕ ਹਾਈ ਕੋਰਟ ਦਾ ਰੁਖ਼ ਕਰਦਿਆਂ ਅੰਤਰਿਮ ਸੁਰੱਖਿਆ ਹਾਸਲ ਕਰ ਲਈ ਸੀ।

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਕਸ਼ੇ ਨੂੰ ਤੋੜ-ਮਰੋੜ ਦੇ ਪੇਸ਼ ਕਰਨ ਦੇ ਮਾਮਲੇ ’ਚ ਟਵਿੱਟਰ ਅਧਿਕਾਰੀਆਂ ਖਿਲਾਫ਼ ਕੇਸ ਦਰਜ
Next articleਕੇਂਦਰ ਵਾਦੀ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ: ਬੀਬੀ ਜਗੀਰ ਕੌਰ